Bible Language

2 Chronicles 2:11 (HCSB) Holman Christian Standard Bible

Versions

PAV   ਤਦ ਸੂਰ ਦੇ ਰਾਜਾ ਹੂਰਾਮ ਨੇ ਉੱਤਰ ਲਿਖ ਕੇ ਸੁਲੇਮਾਨ ਦੇ ਕੋਲ ਘੱਲਿਆ ਕਿ ਯਹੋਵਾਹ ਨੂੰ ਆਪਣੇ ਲੋਕਾਂ ਨਾਲ ਪ੍ਰੇਮ ਹੈ ਇਸ ਲਈ ਉਸ ਨੇ ਤੈਨੂੰ ਉਨ੍ਹਾਂ ਦੇ ਉੱਤੇ ਪਾਤਸ਼ਾਹ ਬਣਾਇਆ ਹੈ
IRVPA   ਤਦ ਸੂਰ ਦੇ ਰਾਜਾ ਹੀਰਾਮ ਨੇ ਉੱਤਰ ਲਿਖ ਕੇ ਸੁਲੇਮਾਨ ਦੇ ਕੋਲ ਭੇਜਿਆ ਕਿ ਯਹੋਵਾਹ ਨੂੰ ਆਪਣੇ ਲੋਕਾਂ ਨਾਲ ਪ੍ਰੇਮ ਹੈ ਇਸ ਲਈ ਉਸ ਨੇ ਤੈਨੂੰ ਉਨ੍ਹਾਂ ਦੇ ਉੱਤੇ ਪਾਤਸ਼ਾਹ ਬਣਾਇਆ ਹੈ।