Bible Language

2 Chronicles 2:8 (HCSB) Holman Christian Standard Bible

Versions

PAV   ਅਤੇ ਦਿਆਰ, ਸਰੂ ਅਰ ਚੰਦਣ ਦੀਆਂ ਗੇਲੀਆਂ ਲਬਾਨੋਨ ਵਿੱਚੋਂ ਮੈਂਨੂੰ ਘੱਲੀਂ ਕਿਉਂ ਜੋ ਮੈਂ ਜਾਣਦਾ ਹਾਂ ਭਈ ਤੇਰੇ ਟਹਿਲੂਏ ਲਬਾਨੋਨ ਦੀਆਂ ਗੇਲੀਆਂ ਵੱਢਣ ਵਿੱਚ ਕਾਰੀਗਰ ਹਨ ਅਤੇ ਵੇਖ, ਮੇਰੇ ਟਹਿਲੂਏ ਤੇਰੇ ਟਹਿਲੂਆਂ ਨਾਲ ਰਹਿਣਗੇ
IRVPA   ਅਤੇ ਦਿਆਰ, ਸਰੂ ਅਤੇ ਚੰਦਨ ਦੀਆਂ ਗੇਲੀਆਂ ਲਬਾਨੋਨ ਵਿੱਚੋਂ ਮੈਨੂੰ ਭੇਜੀ ਕਿਉਂ ਜੋ ਮੈਂ ਜਾਣਦਾ ਹਾਂ ਕਿ ਤੇਰੇ ਸੇਵਕ ਲਬਾਨੋਨ ਦੀਆਂ ਗੇਲੀਆਂ ਵੱਢਣ ਵਿੱਚ ਕਾਰੀਗਰ ਹਨ ਅਤੇ ਵੇਖ, ਮੇਰੇ ਸੇਵਕ ਤੇਰੇ ਸੇਵਕਾਂ ਨਾਲ ਰਹਿਣਗੇ