Bible Language

2 Chronicles 30:12 (HCSB) Holman Christian Standard Bible

Versions

PAV   ਨਾਲੇ ਯਹੂਦਾਹ ਉੱਤੇ ਪਰਮੇਸ਼ੁਰ ਦਾ ਹੱਥ ਸੀ ਭਈ ਉਨ੍ਹਾਂ ਨੂੰ ਇੱਕ ਦਿਲ ਕਰ ਦੇਵੇ ਤਾਂ ਜੋ ਓਹ ਪਾਤਸ਼ਾਹ ਅਤੇ ਸਰਦਾਰਾਂ ਦਾ ਹੁਕਮ ਜੋ ਯਹੋਵਾਹ ਦੇ ਵਾਕ ਅਨੁਸਾਰ ਸੀ ਮਨ ਲੈਣ।।
IRVPA   ਨਾਲੇ ਯਹੂਦਾਹ ਉੱਤੇ ਪਰਮੇਸ਼ੁਰ ਦਾ ਹੱਥ ਸੀ ਕਿ ਉਨ੍ਹਾਂ ਨੂੰ ਇੱਕ ਦਿਲ ਕਰ ਦੇਵੇ ਤਾਂ ਜੋ ਉਹ ਪਾਤਸ਼ਾਹ ਅਤੇ ਸਰਦਾਰਾਂ ਦਾ ਹੁਕਮ ਜੋ ਯਹੋਵਾਹ ਦੇ ਵਾਕ ਅਨੁਸਾਰ ਸੀ ਮੰਨ ਲੈਣ। PS