Bible Language

2 Chronicles 30:21 (HCSB) Holman Christian Standard Bible

Versions

PAV   ਅਤੇ ਜਿਹੜੇ ਇਸਰਾਏਲੀ ਯਰੂਸ਼ਲਮ ਵਿੱਚ ਮਜੂਦ ਸਨ ਉਨ੍ਹਾਂ ਨੇ ਵੱਡੀ ਖੁਸ਼ੀ ਨਾਲ ਸੱਤ ਦਿਨ ਪਤੀਰੀ ਰੋਟੀ ਦਾ ਪਰਬ ਮਨਾਇਆ ਅਤੇ ਲੇਵੀ ਅਰ ਜਾਜਕ ਉੱਚੀ ਸੁਰ ਦੇ ਵਾਜਿਆਂ ਨਾਲ ਯਹੋਵਾਹ ਦੇ ਦਰਬਾਰ ਵਿੱਚ ਗਾ ਗਾ ਕੇ ਨਿੱਤ ਯਹੋਵਾਹ ਦੀ ਉਸਤਤ ਕਰਦੇ ਰਹੇ
IRVPA   ਅਤੇ ਜਿਹੜੇ ਇਸਰਾਏਲੀ ਯਰੂਸ਼ਲਮ ਵਿੱਚ ਮੌਜੂਦ ਸਨ ਉਨ੍ਹਾਂ ਨੇ ਵੱਡੀ ਖੁਸ਼ੀ ਨਾਲ ਸੱਤ ਦਿਨ ਪਤੀਰੀ ਰੋਟੀ ਦਾ ਪਰਬ ਮਨਾਇਆ ਅਤੇ ਲੇਵੀ ਅਤੇ ਜਾਜਕ ਉੱਚੀ ਸੁਰ ਦੇ ਵਾਜਿਆਂ ਨਾਲ ਯਹੋਵਾਹ ਦੇ ਦਰਬਾਰ ਵਿੱਚ ਗਾ-ਗਾ ਕੇ ਨਿੱਤ-ਨਿੱਤ ਯਹੋਵਾਹ ਦੀ ਉਸਤਤ ਕਰਦੇ ਰਹੇ