Bible Language

2 Chronicles 30:3 (HCSB) Holman Christian Standard Bible

Versions

PAV   ਓਹ ਉਸ ਵੇਲੇ ਉਹ ਨੂੰ ਨਾ ਮਨਾ ਸੱਕੇ ਏਸ ਲਈ ਭਈ ਜਾਜਕਾਂ ਨੇ ਕਾਫੀ ਗਿਣਤੀ ਵਿੱਚ ਆਪਣੇ ਆਪ ਨੂੰ ਪਵਿੱਤਰ ਨਹੀਂ ਕੀਤਾ ਸੀ ਅਤੇ ਲੋਕੀ ਵੀ ਯਰੂਸ਼ਲਮ ਵਿੱਚ ਇਕੱਠੇ ਨਹੀਂ ਹੋਏ ਸਨ
IRVPA   ਉਹ ਉਸ ਵੇਲੇ ਉਹ ਨੂੰ ਨਾ ਮਨਾ ਸਕੇ ਇਸ ਲਈ ਕਿ ਜਾਜਕਾਂ ਨੇ ਕਾਫੀ ਗਿਣਤੀ ਵਿੱਚ ਆਪਣੇ ਆਪ ਨੂੰ ਪਵਿੱਤਰ ਨਹੀਂ ਕੀਤਾ ਸੀ ਅਤੇ ਲੋਕੀ ਵੀ ਯਰੂਸ਼ਲਮ ਵਿੱਚ ਇਕੱਠੇ ਨਹੀਂ ਹੋਏ ਸਨ