Bible Language

2 Chronicles 30:9 (HCSB) Holman Christian Standard Bible

Versions

PAV   ਜੇ ਤੁਸੀਂ ਯਹੋਵਾਹ ਵੱਲ ਫੇਰ ਮੁੜੋ ਤਾਂ ਤੁਹਾਡੇ ਭਰਾ ਅਤੇ ਤੁਹਾਡੇ ਪੁੱਤ੍ਰ ਆਪਣੇ ਅਸੀਰ ਕਰਨ ਵਲਿਆਂ ਦੇ ਅੱਗੇ ਤਰਸ ਯੋਗ ਬਣਨਗੇ ਅਤੇ ਏਸ ਦੇਸ ਵਿੱਚ ਫੇਰ ਮੁੜ ਆਉਣਗੇ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਦਿਆਲੂ ਤੇ ਕਿਰਪਾਲੂ ਹੈ, ਉਹ ਆਪਣਾ ਮੂੰਹ ਤੁਹਾਥੋਂ ਨਹੀਂ ਫੇਰੇਗਾ ਜੇ ਤੁਸੀਂ ਉਹ ਦੀ ਵੱਲ ਮੁੜੋ
IRVPA   ਜੇ ਤੁਸੀਂ ਯਹੋਵਾਹ ਵੱਲ ਫੇਰ ਮੁੜੋ ਤਾਂ ਤੁਹਾਡੇ ਭਰਾ ਅਤੇ ਤੁਹਾਡੇ ਪੁੱਤਰ ਆਪਣੇ ਗ਼ੁਲਾਮ ਕਰਨ ਵਾਲਿਆਂ ਦੇ ਅੱਗੇ ਤਰਸ ਜੋਗ ਬਣਨਗੇ ਅਤੇ ਇਸ ਦੇਸ ਵਿੱਚ ਫੇਰ ਮੁੜ ਆਉਣਗੇ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਦਿਆਲੂ ਤੇ ਕਿਰਪਾਲੂ ਹੈ, ਉਹ ਆਪਣਾ ਮੂੰਹ ਤੁਹਾਡੇ ਤੋਂ ਨਹੀਂ ਫੇਰੇਗਾ ਜੇ ਤੁਸੀਂ ਉਹ ਦੀ ਵੱਲ ਮੁੜੋ