Versions
PAV ਤਾਂ ਦੇਸ ਦੇ ਲੋਕਾਂ ਨੇ ਯੋਸੀਯਾਹ ਦੇ ਪੁੱਤ੍ਰ ਯਹੋਆਹਾਜ਼ ਨੂੰ ਲੈ ਕੇ ਉਸ ਦੇ ਪਿਤਾ ਦੇ ਥਾਂ ਯਰੂਸ਼ਲਮ ਵਿੱਚ ਪਾਤਸ਼ਾਹ ਬਣਾਇਆ
IRVPA {ਯਹੂਦਾਹ ਦੇ ਵਿੱਚ ਯਹੋਆਹਾਜ਼ ਦਾ ਰਾਜ} (2 ਰਾਜਾ 23:30-35) PS ਤਦ ਦੇਸ ਦੇ ਲੋਕਾਂ ਨੇ ਯੋਸ਼ੀਯਾਹ ਦੇ ਪੁੱਤਰ ਯਹੋਆਹਾਜ਼ ਨੂੰ ਲੈ ਕੇ ਉਸ ਦੇ ਪਿਤਾ ਦੇ ਥਾਂ ਯਰੂਸ਼ਲਮ ਵਿੱਚ ਰਾਜਾ ਬਣਾਇਆ