Bible Language

2 Chronicles 36:10 (HCSB) Holman Christian Standard Bible

Versions

PAV   ਅਤੇ ਉਸ ਵਰਹੇ ਦੇ ਅੰਤ ਵਿੱਚ ਨਬੂਕਦਨੱਸਰ ਪਾਤਸ਼ਾਹ ਨੇ ਉਸ ਨੂੰ ਯਹੋਵਾਹ ਦੇ ਭਵਨ ਦੇ ਬਹੁਮੁੱਲੇ ਭਾਂਡਿਆਂ ਸਣੇ ਬਾਬਲ ਵਿੱਚ ਬੁਲਾ ਲਿਆ ਅਤੇ ਉਸ ਦੇ ਭਰਾ ਸਿਦਕੀਯਾਹ ਨੂੰ ਯਹੂਦਾਹ ਅਰ ਯਰੂਸ਼ਲਮ ਉੱਤੇ ਪਾਤਸ਼ਾਹ ਬਣਾ ਦਿੱਤਾ।।
IRVPA   ਅਤੇ ਉਸ ਸਾਲ ਦੇ ਅੰਤ ਵਿੱਚ ਨਬੂਕਦਨੱਸਰ ਪਾਤਸ਼ਾਹ ਨੇ ਉਸ ਨੂੰ ਯਹੋਵਾਹ ਦੇ ਭਵਨ ਦੇ ਬਹੁਮੁੱਲੇ ਭਾਂਡਿਆਂ ਸਣੇ ਬਾਬਲ ਵਿੱਚ ਬੁਲਾ ਲਿਆ ਅਤੇ ਉਸ ਦੇ ਭਰਾ ਸਿਦਕੀਯਾਹ ਨੂੰ ਯਹੂਦਾਹ ਅਤੇ ਯਰੂਸ਼ਲਮ ਉੱਤੇ ਪਾਤਸ਼ਾਹ ਬਣਾ ਦਿੱਤਾ। PS