Bible Language

2 Chronicles 36:9 (HCSB) Holman Christian Standard Bible

Versions

PAV   ਯਹੋਯਾਕੀਨ ਅੱਠਾਂ ਵਰਿਹਾਂ ਦਾ ਸੀ ਜਦ ਉਹ ਰਾਜ ਕਰਨ ਲੱਗਾ ਅਤੇ ਉਸ ਨੇ ਤਿੰਨ ਮਹੀਨੇ ਅਰ ਦਸ ਦਿਨ ਯਰੂਸ਼ਲਮ ਵਿੱਚ ਰਾਜ ਕੀਤਾ ਅਤੇ ਉਸ ਨੇ ਯਹੋਵਾਹ ਦੀ ਨਿਗਾਹ ਵਿੱਚ ਬੁਰਿਆਈ ਕੀਤੀ
IRVPA   {ਯਹੂਦਾਹ ਦੇ ਵਿੱਚ ਯਹੋਯਾਕੀਨ ਦਾ ਰਾਜ} (2 ਰਾਜਾ 24:8-17) PS ਯਹੋਯਾਕੀਨ ਅੱਠਾਂ ਸਾਲਾਂ ਦਾ ਸੀ ਜਦ ਉਹ ਰਾਜ ਕਰਨ ਲੱਗਾ ਅਤੇ ਉਸ ਨੇ ਤਿੰਨ ਮਹੀਨੇ ਅਤੇ ਦਸ ਦਿਨ ਯਰੂਸ਼ਲਮ ਵਿੱਚ ਰਾਜ ਕੀਤਾ ਅਤੇ ਉਸ ਨੇ ਯਹੋਵਾਹ ਦੀ ਨਿਗਾਹ ਵਿੱਚ ਬੁਰਿਆਈ ਕੀਤੀ