Bible Language

2 Chronicles 6:13 (HCSB) Holman Christian Standard Bible

Versions

PAV   ਕਿਉਂ ਜੋ ਸੁਲੇਮਾਨ ਨੇ ਪੰਜ ਹੱਥ ਲੰਮਾ, ਪੰਜ ਹੱਥ ਚੌੜਾ ਅਤੇ ਤਿੰਨ ਹੱਥ ਉੱਚਾ ਪਿੱਤਲ ਦਾ ਇੱਕ ਥੜਾ ਬਣਵਾਕੇ ਵਿਹੜੇ ਵਿੱਚ ਧਰ ਦਿੱਤਾ ਅਤੇ ਉਸ ਉੱਤੇ ਉਹ ਖਲੋਤਾ ਹੋਇਆ ਸੀ, ਸੋ ਉਸ ਨੇ ਸਾਰੀ ਸਭਾ ਦੇ ਸਾਹਮਣੇ ਗੋਡੇ ਟੇਕ ਕੇ ਅਕਾਸ਼ ਵੱਲ ਆਪਣੇ ਹੱਥ ਅੱਡੇ
IRVPA   ਕਿਉਂ ਜੋ ਸੁਲੇਮਾਨ ਨੇ ਪੰਜ ਹੱਥ ਲੰਮਾ, ਪੰਜ ਹੱਥ ਚੌੜਾ ਅਤੇ ਤਿੰਨ ਹੱਥ ਉੱਚਾ ਪਿੱਤਲ ਦਾ ਇੱਕ ਥੜਾ ਬਣਵਾ ਕੇ ਵਿਹੜੇ ਵਿੱਚ ਰੱਖ ਦਿੱਤਾ ਅਤੇ ਉਸ ਉੱਤੇ ਉਹ ਖੜ੍ਹਾ ਹੋਇਆ ਸੀ, ਸੋ ਉਸ ਨੇ ਸਾਰੀ ਸਭਾ ਦੇ ਸਾਹਮਣੇ ਗੋਡੇ ਟੇਕ ਕੇ ਅਕਾਸ਼ ਵੱਲ ਆਪਣੇ ਹੱਥ ਚੁੱਕੇ