Bible Language

2 Chronicles 6:15 (HCSB) Holman Christian Standard Bible

Versions

PAV   ਅਤੇ ਜਿਸ ਨੇ ਆਪਣੇ ਦਾਸ ਮੇਰੇ ਪਿਤਾ ਦਾਊਦ ਦੇ ਨਾਲ ਜੋ ਬਚਨ ਕੀਤਾ ਸੋ ਪੂਰਾ ਕੀਤਾ। ਹਾਂ, ਤੈਂ ਆਪਣੇ ਮੂੰਹ ਤੋਂ ਬਚਨ ਦਿੱਤਾ ਅਤੇ ਆਪਣੇ ਹੱਥ ਨਾਲ ਉਸ ਨੂੰ ਪੂਰਾ ਕੀਤਾ ਜਿਵੇਂ ਅੱਜ ਦੇ ਦਿਨ ਹੈ
IRVPA   ਅਤੇ ਜਿਸ ਨੇ ਆਪਣੇ ਦਾਸ ਮੇਰੇ ਪਿਤਾ ਦਾਊਦ ਦੇ ਨਾਲ ਜੋ ਬਚਨ ਕੀਤਾ ਸੋ ਪੂਰਾ ਕੀਤਾ ਹੈ। ਹਾਂ ਤੂੰ ਆਪਣੇ ਮੂੰਹ ਤੋਂ ਬਚਨ ਦਿੱਤਾ ਅਤੇ ਆਪਣੇ ਹੱਥ ਨਾਲ ਉਹ ਨੂੰ ਪੂਰਾ ਕੀਤਾ ਜਿਵੇਂ ਅੱਜ ਦੇ ਦਿਨ ਹੈ