Bible Language

2 Chronicles 6:23 (HCSB) Holman Christian Standard Bible

Versions

PAV   ਤਾਂ ਤੂੰ ਸੁਰਗ ਉੱਤੋਂ ਸੁਣ ਕੇ ਕੰਮ ਕਰੀਂ ਅਤੇ ਆਪਣੇ ਦਾਸਾਂ ਦਾ ਨਿਆਉਂ ਕਰ ਕੇ ਦੁਸ਼ਟ ਨੂੰ ਡੰਡ ਦੇਵੀਂ ਭਈ ਉਸ ਦੇ ਕੀਤੇ ਨੂੰ ਉਸ ਦੇ ਮੱਥੇ ਮੋੜ੍ਹੇਂ ਅਤੇ ਧਰਮੀ ਨੂੰ ਧਰਮੀ ਠਹਿਰਾ ਕੇ ਉਸ ਦੇ ਧਰਮ ਦਾ ਬਦਲ ਦੇਵੀਂ
IRVPA   ਤਾਂ ਤੂੰ ਸਵਰਗ ਵਿੱਚੋਂ ਸੁਣ ਕੇ ਕੰਮ ਕਰੀਂ ਅਤੇ ਆਪਣੇ ਦਾਸਾਂ ਦਾ ਨਿਆਂ ਕਰ ਕੇ ਦੁਸ਼ਟ ਨੂੰ ਸਜ਼ਾ ਦੇਵੀਂ ਕਿ ਉਸ ਦੇ ਕੀਤੇ ਨੂੰ ਉਸ ਦੇ ਮੱਥੇ ਮੋੜੇਂ ਅਤੇ ਧਰਮੀ ਨੂੰ ਧਰਮੀ ਠਹਿਰਾ ਕੇ ਉਸ ਦੇ ਧਰਮ ਦਾ ਬਦਲ ਦੇਵੀਂ