Bible Language

2 Chronicles 6:25 (HCSB) Holman Christian Standard Bible

Versions

PAV   ਤਾਂ ਤੂੰ ਸੁਰਗ ਉੱਤੋਂ ਸੁਣ ਕੇ ਆਪਣੀ ਪਰਜਾ ਇਸਰਾਏਲ ਦੇ ਪਾਪ ਨੂੰ ਖਿਮਾ ਕਰੀਂ ਅਤੇ ਤੂੰ ਉਨ੍ਹਾਂ ਨੂੰ ਏਸ ਭੂੰਮੀ ਵਿੱਚ ਜਿਹੜੀ ਤੈਂ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਪਿਉ ਦਾਦਿਆਂ ਨੂੰ ਦਿੱਤੀ ਹੈ ਮੋੜ ਲੈ ਆਈਂ।।
IRVPA   ਤਾਂ ਤੂੰ ਸਵਰਗ ਤੋਂ ਸੁਣ ਕੇ ਆਪਣੀ ਪਰਜਾ ਇਸਰਾਏਲ ਦੇ ਪਾਪ ਨੂੰ ਮਾਫ਼ ਕਰੀਂ ਅਤੇ ਤੂੰ ਉਨ੍ਹਾਂ ਨੂੰ ਇਸ ਦੇਸ ਵਿੱਚ ਜਿਹੜਾ ਤੂੰ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਪੁਰਖਿਆਂ ਨੂੰ ਦਿੱਤਾ ਹੈ ਮੋੜ ਲਿਆਵੀਂ।