Bible Language

2 Chronicles 6:29 (HCSB) Holman Christian Standard Bible

Versions

PAV   ਤਾਂ ਜਿਹੜੀ ਬੇਨਤੀ ਤੇ ਅਰਦਾਸ ਕਿਸੇ ਇੱਕ ਪੁਰਸ਼ ਵੱਲੋਂ ਯਾ ਤੇਰੀ ਸਾਰੀ ਪਰਜ ਇਸਰਾਏਲ ਵੱਲੋਂ ਹੋਵੇ ਜਿਸ ਵਿੱਚ ਹਰ ਇੱਕ ਮਨੁੱਖ ਆਪਣੇ ਦੁਖ ਅਤੇ ਰੰਜ ਨੂੰ ਜਾਣ ਕੇ ਆਪਣੇ ਹੱਥ ਏਸ ਭਵਨ ਵੱਲ ਅੱਡੇ
IRVPA   ਤਾਂ ਜਿਹੜੀ ਬੇਨਤੀ ਜਾਂ ਅਰਦਾਸ ਕਿਸੇ ਇੱਕ ਪੁਰਸ਼ ਵੱਲੋਂ ਜਾਂ ਤੇਰੀ ਸਾਰੀ ਪਰਜਾ ਇਸਰਾਏਲ ਵੱਲੋਂ ਹੋਵੇ ਜਿਸ ਵਿੱਚ ਹਰ ਇੱਕ ਮਨੁੱਖ ਆਪਣੇ ਦੁੱਖ ਅਤੇ ਆਪਣੀ ਨਿਰਾਸ਼ਾ ਨੂੰ ਜਾਣ ਕੇ ਆਪਣੇ ਹੱਥ ਇਸ ਭਵਨ ਵੱਲ ਅੱਡੇ