Bible Language

2 Chronicles 6:30 (HCSB) Holman Christian Standard Bible

Versions

PAV   ਤਾਂ ਤੂੰ ਆਪਣੇ ਸੁਰਗੀ ਭਵਨ ਤੋਂ ਸੁਣ ਕੇ ਖਿਮਾ ਕਰੀਂ ਅਤੇ ਤੂੰ ਜੋ ਉਸ ਦੇ ਦਿਲ ਨੂੰ ਜਾਣਦਾ ਹੈਂ ਹਰ ਮਨੁੱਖ ਨੂੰ ਉਸ ਦੀ ਚਾਲ ਅਨੁਸਾਰ ਬਦਲਾ ਦੇਈਂ ਕਿਉਂ ਜੋ ਤੂੰ ਹੀ ਇਨਸਾਨ ਦੇ ਦਿਲ ਨੂੰ ਜਾਣਨ ਵਾਲਾ ਹੈਂ
IRVPA   ਤਾਂ ਤੂੰ ਆਪਣੇ ਸਵਰਗੀ ਭਵਨ ਤੋਂ ਸੁਣ ਕੇ ਮਾਫ਼ ਕਰੀਂ ਅਤੇ ਤੂੰ ਜੋ ਉਸ ਦੇ ਦਿਲ ਨੂੰ ਜਾਣਦਾ ਹੈਂ ਹਰ ਮਨੁੱਖ ਨੂੰ ਉਸ ਦੀ ਚਾਲ ਅਨੁਸਾਰ ਬਦਲਾ ਦੇਈਂ ਕਿਉਂ ਜੋ ਤੂੰ ਹੀ ਮਨੁੱਖਾਂ ਦੇ ਦਿਲਾਂ ਨੂੰ ਜਾਣਨ ਵਾਲਾ ਹੈਂ