Bible Language

2 Chronicles 6:41 (HCSB) Holman Christian Standard Bible

Versions

PAV   ਹੇ ਯਹੋਵਾਹ ਪਰਮੇਸ਼ੁਰ, ਤੂੰ ਆਪਣੀ ਸ਼ਕਤੀ ਦੇ ਸੰਦੂਕ ਸਣੇ ਉੱਠ ਕੇ ਆਪਣੇ ਵਿਸਰਾਮ ਸਥਾਨ ਵਿੱਚ ਚੱਲ! ਹੇ ਯਹੋਵਾਹ ਪਰਮੇਸ਼ੁਰ, ਤੇਰੇ ਜਾਜਕਾਂ ਨੂੰ ਸ਼ਕਤੀ ਪਹਿਨਾਈ ਜਾਵੇ ਅਤੇ ਤੇਰੇ ਸੰਤ ਜਨ ਤੇਰੀ ਭਲਿਆਈ ਵਿੱਚ ਅਨੰਦ ਹੋਣ
IRVPA   ਹੇ ਯਹੋਵਾਹ ਪਰਮੇਸ਼ੁਰ, ਤੂੰ ਆਪਣੀ ਸ਼ਕਤੀ ਦੇ ਸੰਦੂਕ ਸਣੇ ਉੱਠ ਕੇ ਆਪਣੇ ਵਿਸ਼ਰਾਮ ਸਥਾਨ ਵਿੱਚ ਚੱਲ! ਹੇ ਯਹੋਵਾਹ ਪਰਮੇਸ਼ੁਰ, ਤੇਰੇ ਜਾਜਕ ਸ਼ਕਤੀ ਰੂਪੀ ਲਿਬਾਸ ਪਾਉਣ ਅਤੇ ਤੇਰੇ ਸੰਤ ਜਨ ਤੇਰੀ ਭਲਿਆਈ ਵਿੱਚ ਅਨੰਦ ਹੋਣ l