Bible Language

2 Chronicles 7:21 (HCSB) Holman Christian Standard Bible

Versions

PAV   ਭਾਵੇਂ ਏਹ ਭਵਨ ਅੱਤ ਉੱਚਾ ਹੈ ਪਰ ਹਰ ਲੰਗਣ ਵਾਲਾ ਅਚਰਜ ਹੋ ਕੇ ਆਖੇਗਾ ਕਿ ਯਹੋਵਾਹ ਨੇ ਏਸ ਦੇਸ ਅਤੇ ਏਸ ਭਵਨ ਨਾਲ ਏਹੋ ਜਿਹਾ ਕਿਉਂ ਕੀਤਾ?
IRVPA   ਭਾਵੇਂ ਇਹ ਭਵਨ ਅੱਤ ਉੱਚਾ ਹੈ ਪਰ ਹਰ ਲੰਘਣ ਵਾਲਾ ਅਚਰਜ਼ ਹੋਵੇਗਾ ਅਤੇ ਆਖੇਗਾ ਕਿ ਯਹੋਵਾਹ ਨੇ ਇਸ ਭਵਨ ਅਤੇ ਇਸ ਦੇਸ ਨਾਲ ਅਜਿਹਾ ਕਿਉਂ ਕੀਤਾ?