Bible Language

2 Chronicles 8:13 (HCSB) Holman Christian Standard Bible

Versions

PAV   ਉਹ ਹਰ ਰੋਜ਼ ਦੇ ਫਰਜ਼ ਅਨੁਸਾਰ ਜਿਵੇਂ ਮੂਸਾ ਨੇ ਹੁਕਮ ਦਿੱਤਾ ਸੀ ਸਬਤਾਂ ਨੂੰ ਅਤੇ ਅਮੱਸਿਆਂ ਨੂੰ ਅਤੇ ਵਰਹੇ ਵਿੱਚ ਤਿੰਨ ਵਾਰ ਮੁੱਕਰਰਾਂ ਤਿਉਹਾਰਾਂ ਉੱਤੇ ਅਰਥਾਤ ਪਤੀਰੀ ਰੋਟੀ ਦੇ ਪਰਬ ਉੱਤੇ ਅਤੇ ਹਫਤਿਆਂ ਦੇ ਪਰਬ ਉੱਤੇ ਅਤੇ ਡੇਰਿਆਂ ਦੇ ਪਰਬ ਉੱਤੇ ਬਲੀਆਂ ਚੜ੍ਹਾਉਂਦਾ ਸੀ
IRVPA   ਉਹ ਹਰ ਰੋਜ਼ ਦੇ ਫਰਜ਼ ਅਨੁਸਾਰ ਜਿਵੇਂ ਮੂਸਾ ਨੇ ਹੁਕਮ ਦਿੱਤਾ ਸੀ ਸਬਤਾਂ ਨੂੰ ਅਤੇ ਅਮੱਸਿਆ ਨੂੰ ਅਤੇ ਸਾਲ ਵਿੱਚ ਤਿੰਨ ਵਾਰ ਠਹਿਰਾਏ ਹੋਏ ਤਿਉਹਾਰਾਂ ਉੱਤੇ ਅਰਥਾਤ ਪਤੀਰੀ ਰੋਟੀ ਦੇ ਪਰਬ ਉੱਤੇ ਅਤੇ ਹਫ਼ਤਿਆਂ ਦੇ ਪਰਬ ਉੱਤੇ ਅਤੇ ਡੇਰਿਆਂ ਦੇ ਪਰਬ ਉੱਤੇ ਬਲੀਆਂ ਚੜ੍ਹਾਉਂਦਾ ਸੀ