Versions
PAV ਅਤੇ ਸੁਲੇਮਾਨ ਦੇ ਬਾਕੀ ਕੰਮ ਜੋ ਮੁੱਢ ਤੋਂ ਅੰਤ ਤੀਕ ਕੀਤੇ ਓਹ ਨਾਥਾਨ ਨਬੀ ਦੀਆਂ ਗੱਲਾਂ ਵਿੱਚ ਅਤੇ ਸ਼ੀਲੋਨੀ ਅਹੀਯਾਹ ਦੇ ਅਗੰਮ ਵਾਕਾਂ ਵਿੱਚ ਅਤੇ ਯੱਦੇ ਗੈਬ ਬੀਨ ਦੀਆਂ ਦਰਿਸ਼ਟਾਂ ਵਿੱਚ ਜੋ ਉਸ ਨੇ ਨਬਾਟ ਦੇ ਪੁੱਤ੍ਰ ਯਾਰਾਬੁਆਮ ਦੇ ਵਿਖੇ ਵੇਖੀਆਂ ਸਨ ਲਿੱਖੇ ਹੋਏ ਨਹੀਂ ਹਨ?
IRVPA {ਰਾਜਾ ਸੁਲੇਮਾਨ ਦੀ ਮੌਤ} (1 ਰਾਜਾ 11:41-43) PS ਅਤੇ ਸੁਲੇਮਾਨ ਦੇ ਬਾਕੀ ਕੰਮ ਜੋ ਮੁੱਢ ਤੋਂ ਅੰਤ ਤੱਕ ਕੀਤੇ ਉਹ ਨਾਥਾਨ ਨਬੀ ਦੀਆਂ ਗੱਲਾਂ ਵਿੱਚ ਅਤੇ ਸ਼ੀਲੋਨੀ ਅਹੀਯਾਹ ਦੇ ਅਗੰਮ ਵਾਕਾਂ ਵਿੱਚ ਅਤੇ ਯੱਦੇ ਗੈਬ ਬੀਨ ਦੀਆਂ ਦਰਿਸ਼ਟਾਂ ਵਿੱਚ ਜੋ ਉਸ ਨੇ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਵਿਖੇ ਵੇਖੀਆਂ ਸਨ ਲਿਖੇ ਹੋਏ ਨਹੀਂ ਹਨ?