Bible Language

2 Kings 12:13 (HCSB) Holman Christian Standard Bible

Versions

PAV   ਪਰ ਜੋ ਰੁਪਿਆ ਯਹੋਵਾਹ ਦੇ ਭਵਨ ਵਿੱਚ ਲਿਆਂਦਾ ਜਾਂਦਾ ਸੀ ਉਹ ਦੇ ਵਿੱਚੋਂ ਯਹੋਵਾਹ ਦੇ ਭਵਨ ਦੇ ਲਈ ਚਾਂਦੀ ਦੇ ਪਿਆਲੇ ਯਾ ਗੁਲਤਰਾਸ਼ ਯਾ ਬਾਟਾਂ ਯਾ ਤੁਰ੍ਹੀਆਂ ਯਾ ਸੋਨੇ ਦੇ ਭਾਂਡੇ ਯਾ ਚਾਂਦੀ ਦੇ ਭਾਂਡੇ ਨਾ ਬਣਾਏ ਗਏ
IRVPA   ਪਰ ਜੋ ਰੁਪਿਆ ਯਹੋਵਾਹ ਦੇ ਭਵਨ ਵਿੱਚ ਲਿਆਂਦਾ ਜਾਂਦਾ ਸੀ, ਉਹ ਦੇ ਵਿੱਚੋਂ ਯਹੋਵਾਹ ਦੇ ਭਵਨ ਦੇ ਲਈ ਚਾਂਦੀ ਦੇ ਪਿਆਲੇ, ਗੁਲਤਰਾਸ਼, ਬਾਟੇ, ਤੁਰ੍ਹੀਆਂ, ਸੋਨੇ ਦੇ ਭਾਂਡੇ ਜਾਂ ਚਾਂਦੀ ਦੇ ਭਾਂਡੇ ਨਾ ਬਣਾਏ ਗਏ।