Bible Language

2 Kings 12:15 (HCSB) Holman Christian Standard Bible

Versions

PAV   ਅਤੇ ਜਿਨ੍ਹਾਂ ਆਦਮੀਆਂ ਦੇ ਹੱਥ ਵਿੱਚ ਓਹ ਕਰਿੰਦਿਆਂ ਨੂੰ ਦੇਣ ਲਈ ਰੁਪਿਆ ਦਿੰਦੇ ਸਨ ਓਹਨਾਂ ਕੋਲੋਂ ਲੇਖਾ ਨਹੀਂ ਲੈਂਦੇ ਸਨ ਕਿਉਂ ਜੋ ਓਹ ਦਿਆਨਤਦਾਰੀ ਨਾਲ ਕੰਮ ਕਰਦੇ ਸਨ
IRVPA   ਜਿਨ੍ਹਾਂ ਆਦਮੀਆਂ ਦੇ ਹੱਥ ਵਿੱਚ ਉਹ ਕੰਮ ਕਰਨ ਵਾਲਿਆਂ ਨੂੰ ਦੇਣ ਲਈ ਰੁਪਿਆ ਦਿੰਦੇ ਸਨ, ਉਹਨਾਂ ਕੋਲੋਂ ਹਿਸਾਬ ਨਹੀਂ ਲੈਂਦੇ ਸਨ ਕਿਉਂ ਜੋ ਉਹ ਇਮਾਨਦਾਰੀ ਨਾਲ ਕੰਮ ਕਰਦੇ ਸਨ।