Bible Language

2 Kings 12:21 (HCSB) Holman Christian Standard Bible

Versions

PAV   ਅਰਥਾਤ ਉਸ ਦੇ ਟਹਿਲੂਆਂ ਸਿਮਾਥ ਦੇ ਪੁੱਤ੍ਰ ਯੋਜਾਕਾਰ ਅਰ ਸ਼ੋਮੇਰ ਦੇ ਪੁੱਤ੍ਰ ਯਹੋਜ਼ਾਬਾਦ ਨੇ ਉਸ ਨੂੰ ਐਉਂ ਮਾਰਿਆ ਕਿ ਉਹ ਮਰ ਗਿਆ ਅਤੇ ਉਹ ਆਪਣੇ ਪਿਉ ਦਾਦਿਆਂ ਨਾਲ ਦਾਊਦ ਦੇ ਸ਼ਹਿਰ ਵਿੱਚ ਦਬਿਆ ਗਿਆ ਅਰ ਉਸ ਦਾ ਪੁੱਤ੍ਰ ਅਮਸਯਾਹ ਉਸ ਦੇ ਥਾਂ ਰਾਜ ਕਰਨ ਲੱਗਾ।।
IRVPA   ਅਰਥਾਤ ਉਸ ਦੇ ਸੇਵਕ ਸ਼ਿਮਆਥ ਦੇ ਪੁੱਤਰ ਯੋਜਾਕਾਰ ਅਤੇ ਸ਼ੋਮੇਰ ਦੇ ਪੁੱਤਰ ਯਹੋਜ਼ਾਬਾਦ ਨੇ ਉਸ ਨੂੰ ਇਸ ਤਰ੍ਹਾਂ ਮਾਰਿਆ ਕਿ ਉਹ ਮਰ ਗਿਆ ਅਤੇ ਉਹ ਆਪਣੇ ਪੁਰਖਿਆਂ ਨਾਲ ਦਾਊਦ ਦੇ ਸ਼ਹਿਰ ਵਿੱਚ ਦੱਬਿਆ ਗਿਆ ਅਤੇ ਉਸ ਦਾ ਪੁੱਤਰ ਅਮਸਯਾਹ ਉਸ ਦੇ ਥਾਂ ਰਾਜ ਕਰਨ ਲੱਗਾ। PE