Bible Language

2 Kings 12:7 (HCSB) Holman Christian Standard Bible

Versions

PAV   ਉਪਰੰਤ ਯਹੋਆਸ਼ ਪਾਤਸ਼ਾਹ ਨੇ ਯਹੋਯਾਦਾ ਜਾਜਕ ਅਰ ਦੂਜੇ ਜਾਜਕਾਂ ਨੂੰ ਸੱਦ ਕੇ ਓਹਨਾਂ ਨੂੰ ਆਖਿਆ, ਤੁਸੀਂ ਭਵਨ ਦੀ ਟੁੱਟ ਫੁੱਟ ਦਾ ਮੁਰੰਮਤ ਕਿਉਂ ਨਹੀਂ ਕਰਦੇ? ਇਸ ਲਈ ਆਪਣਿਆਂ ਜਾਣ ਪਛਾਣਾਂ ਕੋਲੋਂ ਹੁਣ ਰੁਪਿਆ ਨਾ ਲਿਓ ਪਰ ਭਵਨ ਦੀ ਟੁੱਟ ਫੁੱਟ ਲਈ ਦਿਓ
IRVPA   ਉਪਰੰਤ ਯਹੋਆਸ਼ ਰਾਜਾ ਨੇ ਯਹੋਯਾਦਾ ਜਾਜਕ ਅਤੇ ਦੂਜੇ ਜਾਜਕਾਂ ਨੂੰ ਸੱਦ ਕੇ ਉਹਨਾਂ ਨੂੰ ਆਖਿਆ, ਤੁਸੀਂ ਭਵਨ ਦੀ ਟੁੱਟ-ਫੁੱਟ ਦੀ ਮੁਰੰਮਤ ਕਿਉਂ ਨਹੀਂ ਕਰਦੇ? ਇਸ ਲਈ ਆਪਣੇ ਜਾਣਨ ਵਾਲਿਆਂ ਕੋਲੋਂ ਹੁਣ ਰੁਪਿਆ ਨਾ ਲਵੋ ਪਰ ਭਵਨ ਦੀ ਟੁੱਟ-ਫੁੱਟ ਲਈ ਦੇਵੋ।