Bible Language

2 Kings 13:5 (HCSB) Holman Christian Standard Bible

Versions

PAV   ਸੋ ਯਹੋਵਾਹ ਨੇ ਇਸਰਾਏਲ ਨੂੰ ਇੱਕ ਛੁਡਾਉਣ ਵਾਲਾ ਦਿੱਤਾ ਅਰ ਉਹ ਅਰਾਮ ਦੇ ਹੱਥ ਹੇਠੋਂ ਨਿੱਕਲ ਗਏ ਅਰ ਇਸਰਾਏਲੀ ਅੱਗੇ ਵਾਂਙੁ ਆਪਣਿਆਂ ਤੰਬੂਆਂ ਵਿੱਚ ਰਹਿਣ ਪਏ
IRVPA   ਯਹੋਵਾਹ ਨੇ ਇਸਰਾਏਲ ਨੂੰ ਇੱਕ ਛੁਡਾਉਣ ਵਾਲਾ ਦਿੱਤਾ, ਉਹ ਅਰਾਮ ਦੇ ਹੱਥ ਹੇਠੋਂ ਨਿੱਕਲ ਗਏ ਅਤੇ ਇਸਰਾਏਲੀ ਅੱਗੇ ਵਾਂਗੂੰ ਆਪਣਿਆਂ ਤੰਬੂਆਂ ਵਿੱਚ ਰਹਿਣ ਲੱਗ ਪਏ