Bible Language

2 Kings 14:10 (HCSB) Holman Christian Standard Bible

Versions

PAV   ਤੈਂ ਅਦੋਮ ਨੂੰ ਮਾਰਿਆ ਹੈ ਅਰ ਤੇਰੇ ਮਨ ਦਾ ਘੁਮੰਡ ਤੈਨੂੰ ਚੁੱਕਦਾ ਹੈ। ਘਰੇ ਰਹਿ ਕੇ ਘੁਮੰਡ ਕਰ। ਭਲਾ, ਤੂੰ ਕਿਉਂ ਬਿਪਤਾ ਨੂੰ ਛੇੜੇਂ ਤੇ ਡਿੱਗੇਂ ਅਰ ਤੇਰੇ ਨਾਲ ਹੀ ਯਹੂਦਾਹ ਭੀ?।।
IRVPA   ਤੂੰ ਅਦੋਮ ਨੂੰ ਮਾਰਿਆ ਹੈ ਅਤੇ ਤੇਰੇ ਮਨ ਦਾ ਘਮੰਡ ਤੈਨੂੰ ਚੁੱਕਦਾ ਹੈ। ਘਰ ਵਿੱਚ ਰਹਿ ਕੇ ਘਮੰਡ ਕਰ। ਭਲਾ, ਤੂੰ ਕਿਉਂ ਬਿਪਤਾ ਨੂੰ ਛੇੜੇਂ ਤੇ ਡਿੱਗੇਂ ਅਤੇ ਤੇਰੇ ਨਾਲ ਹੀ ਯਹੂਦਾਹ ਵੀ?