Bible Language

2 Kings 14:14 (HCSB) Holman Christian Standard Bible

Versions

PAV   ਅਤੇ ਉਸ ਨੇ ਸਾਰਾ ਸੋਨਾ ਅਰ ਚਾਂਦੀ ਅਰ ਸਾਰੇ ਭਾਂਡੇ ਜੋ ਯਹੋਵਾਹ ਦੇ ਭਵਨ ਵਿੱਚ ਅਰ ਪਾਤਸ਼ਾਹ ਦੇ ਮਹਿਲ ਦਿਆਂ ਖਜ਼ਾਨਿਆਂ ਵਿੱਚ ਮਿਲੇ ਅਰ ਬੰਧਕ ਪੁਰਸ਼ਾਂ ਨੂੰ ਨਾਲ ਲੈ ਕੇ ਸਾਮਰਿਯਾ ਨੂੰ ਮੁੜਿਆ।।
IRVPA   ਉਸ ਨੇ ਸਾਰਾ ਸੋਨਾ, ਚਾਂਦੀ ਅਤੇ ਸਾਰੇ ਭਾਂਡੇ ਜੋ ਯਹੋਵਾਹ ਦੇ ਭਵਨ ਵਿੱਚ ਅਤੇ ਰਾਜਾ ਦੇ ਮਹਿਲ ਦੇ ਖਜ਼ਾਨਿਆਂ ਵਿੱਚ ਮਿਲੇ, ਬੰਦੀ ਪੁਰਸ਼ਾਂ ਨੂੰ ਨਾਲ ਲੈ ਕੇ ਸਾਮਰਿਯਾ ਨੂੰ ਮੁੜਿਆ।