Bible Language

2 Kings 14:5 (HCSB) Holman Christian Standard Bible

Versions

PAV   ਅਤੇ ਐਉਂ ਹੋਇਆ ਕਿ ਜਿਵੇਂ ਹੀ ਪਾਤਸ਼ਾਹੀ ਉਹ ਦੇ ਹੱਥ ਵਿੱਚ ਪੱਕੀ ਹੋ ਗਈ ਉਵੇਂ ਹੀ ਉਹ ਨੇ ਆਪਣਿਆਂ ਉਨ੍ਹਾਂ ਟਹਿਲੂਆਂ ਨੂੰ ਮਾਰ ਛੱਡਿਆ ਜਿਨ੍ਹਾਂ ਨੇ ਉਹ ਦੇ ਪਿਤਾ ਪਾਤਸ਼ਾਹ ਨੂੰ ਮਾਰਿਆ ਸੀ
IRVPA   ਅਜਿਹਾ ਹੋਇਆ ਕਿ ਜਿਵੇਂ ਹੀ ਰਾਜ ਉਹ ਦੇ ਹੱਥ ਵਿੱਚ ਸਥਿਰ ਹੋ ਗਿਆ ਉਸੇ ਤਰ੍ਹਾਂ ਹੀ ਉਹ ਨੇ ਆਪਣੇ ਉਨ੍ਹਾਂ ਸੇਵਕਾਂ ਨੂੰ ਮਾਰ ਛੱਡਿਆ, ਜਿਨ੍ਹਾਂ ਨੇ ਉਹ ਦੇ ਪਿਤਾ ਨੂੰ ਮਾਰਿਆ ਸੀ, ਜੋ ਰਾਜਾ ਸੀ।