Bible Language

2 Kings 14:6 (HCSB) Holman Christian Standard Bible

Versions

PAV   ਪਰ ਉਹ ਦੇ ਮਾਰਨ ਵਾਲਿਆਂ ਦੇ ਪੁੱਤ੍ਰਾਂ ਨੂੰ ਉਹ ਨੇ ਮਾਰਿਆ ਕਿਉਂ ਜੋ ਮੂਸਾ ਦੀ ਬਿਵਸਥਾ ਦੀ ਪੋਥੀ ਵਿੱਚ ਜਿਵੇਂ ਯਹੋਵਾਹ ਨੇ ਆਗਿਆ ਦਿੱਤੀ ਐਉਂ ਲਿਖਿਆ ਹੈ ਭਈ ਪੁੱਤ੍ਰਾਂ ਦੇ ਬਦਲੇ ਪਿਉ ਨਾ ਮਾਰੇ ਜਾਣ ਅਰ ਨਾ ਪੇਵਾਂ ਦੇ ਬਦਲੇ ਪੁੱਤ੍ਰ ਮਾਰੇ ਜਾਣ ਪਰ ਹਰ ਆਦਮੀ ਆਪਣੇ ਹੀ ਪਾਪ ਦੇ ਕਾਰਨ ਮਾਰਿਆ ਜਾਵੇ
IRVPA   ਪਰ ਉਹ ਦੇ ਮਾਰਨ ਵਾਲਿਆਂ ਦੇ ਪੁੱਤਰਾਂ ਨੂੰ ਉਹ ਨੇ ਨਾ ਮਾਰਿਆ ਕਿਉਂ ਜੋ ਮੂਸਾ ਦੀ ਬਿਵਸਥਾ ਦੀ ਪੋਥੀ ਵਿੱਚ ਜਿਵੇਂ ਯਹੋਵਾਹ ਨੇ ਹੁਕਮ ਦਿੱਤਾ ਹੈ, ਅਜਿਹਾ ਲਿਖਿਆ ਹੈ ਕਿ ਪੁੱਤਰਾਂ ਦੇ ਬਦਲੇ ਪਿਤਾ ਨਾ ਮਾਰੇ ਜਾਣ ਅਤੇ ਨਾ ਪਿਤਾ ਦੇ ਬਦਲੇ ਪੁੱਤਰ ਮਾਰੇ ਜਾਣ ਪਰ ਹਰੇਕ ਮਨੁੱਖ ਆਪਣੇ ਹੀ ਪਾਪ ਦੇ ਕਾਰਨ ਮਾਰਿਆ ਜਾਵੇ।