Bible Language

2 Kings 14:8 (HCSB) Holman Christian Standard Bible

Versions

PAV   ਤਦ ਅਮਸਯਾਹ ਨੇ ਇਸਰਾਏਲ ਦੇ ਪਾਤਸ਼ਾਹ ਯਹੋਆਸ਼ ਦੇ ਕੋਲ ਜੋ ਯੇਹੂ ਦਾ ਪੋਤਾ ਅਰ ਯਹੋਆਹਾਜ਼ ਦਾ ਪੁੱਤ੍ਰ ਸੀ ਹਲਕਾਰਿਆਂ ਨੂੰ ਅੱਖਵਾ ਘੱਲਿਆ ਕਿ ਹੁਣ ਅਸੀਂ ਇੱਕ ਦੂਜੇ ਦੇ ਆਹਮੋ ਸਾਹਮਣੇ ਵੇਖੀਏ
IRVPA   ਤਦ ਅਮਸਯਾਹ ਨੇ ਇਸਰਾਏਲ ਦੇ ਰਾਜੇ ਯਹੋਆਸ਼ ਦੇ ਕੋਲ ਜੋ ਯੇਹੂ ਦਾ ਪੋਤਾ ਅਤੇ ਯਹੋਆਹਾਜ਼ ਦਾ ਪੁੱਤਰ ਸੀ, ਸੰਦੇਸ਼ਵਾਹਕਾਂ ਨੂੰ ਸੁਨੇਹਾ ਭੇਜਿਆ ਕਿ ਹੁਣ ਅਸੀਂ ਇੱਕ ਦੂਜੇ ਨੂੰ ਆਹਮੋ-ਸਾਹਮਣੇ ਵੇਖੀਏ।