Bible Language

2 Kings 15:14 (HCSB) Holman Christian Standard Bible

Versions

PAV   ਤਦ ਗਾਦੀ ਦਾ ਪੁੱਤ੍ਰ ਮਨਹੇਮ ਤਿਰਸਾਹ ਤੋਂ ਆਇਆ ਅਰ ਸਾਮਰਿਯਾ ਵਿੱਚ ਵੜ ਗਿਆ ਅਰ ਯਾਬੇਸ਼ ਦੇ ਪੁੱਤ੍ਰ ਸ਼ੱਲੁਮ ਨੂੰ ਸਾਰਮਿਯਾ ਵਿੱਚ ਮਾਰਿਆ ਅਰ ਉਸ ਨੂੰ ਘਾਤ ਕਰਕੇ ਉਸ ਦੇ ਥਾਂ ਰਾਜ ਕਰਨ ਲੱਗ ਪਿਆ
IRVPA   ਤਦ ਗਾਦੀ ਦਾ ਪੁੱਤਰ ਮਨਹੇਮ ਤਿਰਸਾਹ ਤੋਂ ਆਇਆ ਅਤੇ ਸਾਮਰਿਯਾ ਵਿੱਚ ਪਹੁੰਚ ਗਿਆ, ਯਾਬੇਸ਼ ਦੇ ਪੁੱਤਰ ਸ਼ੱਲੂਮ ਨੂੰ ਸਾਮਰਿਯਾ ਵਿੱਚ ਮਾਰਿਆ ਅਤੇ ਉਸ ਨੂੰ ਘਾਤ ਕਰਕੇ ਉਸ ਦੇ ਥਾਂ ਰਾਜ ਕਰਨ ਲੱਗ ਪਿਆ।