Bible Language

2 Kings 15:34 (HCSB) Holman Christian Standard Bible

Versions

PAV   ਉਹ ਸੱਭੋ ਕੁਝ ਜੋ ਉਸ ਦੇ ਪਿਉ ਉੱਜ਼ੀਯਾਹ ਨੇ ਕੀਤਾ ਸੀ ਉਵੇਂ ਹੀ ਉਸ ਨੇ ਭੀ ਉਹੋ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ
IRVPA   ਉਹ ਸਭ ਕੁਝ ਜੋ ਉਸ ਦੇ ਪਿਤਾ ਉੱਜ਼ੀਯਾਹ ਨੇ ਕੀਤਾ ਸੀ, ਉਸੇ ਤਰ੍ਹਾਂ ਹੀ ਉਹ ਨੇ ਵੀ ਕੀਤਾ, ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ।