Bible Language

2 Kings 15:9 (HCSB) Holman Christian Standard Bible

Versions

PAV   ਅਤੇ ਉਸ ਨੇ ਉਹ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ ਜਿਵੇਂ ਉਸ ਦੇ ਪਿਉ ਦਾਦਿਆਂ ਨੇ ਭੀ ਕੀਤਾ ਸੀ। ਉਸ ਨੇ ਨਬਾਟ ਦੇ ਪੁੱਤ੍ਰ ਯਾਰਾਬੁਆਮ ਦੇ ਉਨ੍ਹਾਂ ਪਾਪਾਂ ਤੋਂ ਮੂੰਹ ਨਾ ਮੋੜਿਆ ਜੋ ਉਹ ਨੇ ਇਸਰਾਏਲ ਤੋਂ ਕਰਵਾਏ ਸਨ
IRVPA   ਉਸ ਨੇ ਉਹ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ, ਜਿਵੇਂ ਉਸ ਦੇ ਪੁਰਖਿਆਂ ਨੇ ਵੀ ਕੀਤਾ ਸੀ। ਉਸ ਨੇ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਉਨ੍ਹਾਂ ਪਾਪਾਂ ਤੋਂ ਮੂੰਹ ਨਾ ਮੋੜਿਆ, ਜੋ ਉਹ ਨੇ ਇਸਰਾਏਲ ਤੋਂ ਕਰਵਾਏ ਸਨ।