Bible Language

2 Kings 16:10 (HCSB) Holman Christian Standard Bible

Versions

PAV   ਸੋ ਆਹਾਜ਼ ਪਾਤਸ਼ਾਹ ਦੰਮਿਸਕ ਵਿੱਚ ਅੱਸ਼ੂਰ ਦੇ ਪਾਤਸ਼ਾਹ ਤਿਗਲਥ ਪਿਲਸਰ ਨੂੰ ਮਿਲਣ ਲਈ ਗਿਆ ਅਰ ਉਹ ਜਗਵੇਦੀ ਵੇਖੀ ਜੋ ਦੰਮਿਸਕ ਵਿੱਚ ਸੀ ਅਰ ਆਹਾਜ਼ ਪਾਤਸ਼ਾਹ ਨੇ ਉਸ ਜਗਵੇਦੀ ਦੀ ਸਮਾਨਤਾ ਦਾ ਨਮੂਨਾ ਉਸ ਦੀ ਸਾਰੀ ਕਾਰੀਗਰੀ ਦੇ ਅਨੁਸਾਰ ਊਰੀਯਾਹ ਜਾਜਕ ਦੇ ਕੋਲ ਘੱਲਿਆ
IRVPA   ਆਹਾਜ਼ ਰਾਜਾ ਦੰਮਿਸ਼ਕ ਵਿੱਚ ਅੱਸ਼ੂਰ ਦੇ ਰਾਜਾ ਤਿਗਲਥ ਪਿਲਸਰ ਨੂੰ ਮਿਲਣ ਲਈ ਗਿਆ ਅਤੇ ਉਸ ਨੇ ਉਹ ਜਗਵੇਦੀ ਵੇਖੀ, ਜੋ ਦੰਮਿਸ਼ਕ ਵਿੱਚ ਸੀ ਅਤੇ ਆਹਾਜ਼ ਰਾਜਾ ਨੇ ਉਸ ਜਗਵੇਦੀ ਦੀ ਸਮਾਨਤਾ ਦਾ ਨਮੂਨਾ ਉਸ ਦੀ ਸਾਰੀ ਕਾਰੀਗਰੀ ਦੇ ਅਨੁਸਾਰ ਊਰਿੱਯਾਹ ਜਾਜਕ ਦੇ ਕੋਲ ਭੇਜਿਆ।