Bible Language

2 Kings 16:11 (HCSB) Holman Christian Standard Bible

Versions

PAV   ਅਤੇ ਊਰੀਯਾਹ ਜਾਜਕ ਨੇ ਆਹਾਜ਼ ਪਾਤਸ਼ਾਹ ਦੀ ਦੰਮਿਸਕ ਤੋਂ ਭੇਜੀ ਹੋਈ ਆਗਿਆ ਅਨੁਸਾਰ ਇੱਕ ਜਗਵੇਦੀ ਬਣਾਈ ਅਰ ਆਹਾਜ਼ ਪਾਤਸ਼ਾਹ ਦੀ ਦੰਮਿਸਕੋਂ ਮੁੜਦਿਆਂ ਤਾਈਂ ਊਰੀਯਾਹ ਜਾਜਕ ਨੇ ਉਸ ਨੂੰ ਬਣਾ ਲਿਆ
IRVPA   ਊਰਿੱਯਾਹ ਜਾਜਕ ਨੇ ਆਹਾਜ਼ ਰਾਜਾ ਦੀ ਦੰਮਿਸ਼ਕ ਤੋਂ ਭੇਜੀ ਹੋਈ ਆਗਿਆ ਦੇ ਅਨੁਸਾਰ ਇੱਕ ਜਗਵੇਦੀ ਬਣਾਈ ਅਤੇ ਆਹਾਜ਼ ਰਾਜਾ ਦੇ ਦੰਮਿਸ਼ਕ ਤੋਂ ਵਾਪਸ ਆਉਣ ਤੱਕ ਊਰਿੱਯਾਹ ਜਾਜਕ ਨੇ ਉਸ ਨੂੰ ਬਣਾ ਲਿਆ।