Bible Language

2 Kings 16:14 (HCSB) Holman Christian Standard Bible

Versions

PAV   ਅਰ ਪਿੱਤਲ ਦੀ ਉਸ ਜਗਵੇਦੀ ਨੂੰ ਜੋ ਯਹੋਵਾਹ ਦੇ ਅੱਗੇ ਸੀ ਉਹ ਨੇ ਹੈਕਲ ਦੇ ਸਾਹਮਣਿਓਂ ਯਹੋਵਾਹ ਦੇ ਭਵਨ ਤੇ ਆਪਣੀ ਜਗਵੇਦੀ ਦੇ ਵਿੱਚਕਾਰ ਹਟਾ ਕੇ ਆਪਣੀ ਜਗਵੇਦੀ ਦੇ ਉੱਤਰ ਵੱਲ ਰੱਖ ਦਿੱਤਾ
IRVPA   ਪਿੱਤਲ ਦੀ ਉਸ ਜਗਵੇਦੀ ਨੂੰ, ਜੋ ਯਹੋਵਾਹ ਦੇ ਅੱਗੇ ਸੀ ਉਸ ਨੇ ਹੈਕਲ ਦੇ ਸਾਹਮਣਿਓਂ ਯਹੋਵਾਹ ਦੇ ਭਵਨ ਤੇ ਆਪਣੀ ਜਗਵੇਦੀ ਦੇ ਵਿਚਕਾਰ ਹਟਾ ਕੇ ਆਪਣੀ ਜਗਵੇਦੀ ਦੇ ਉੱਤਰ ਵੱਲ ਰੱਖ ਦਿੱਤਾ।