Bible Language

2 Kings 17:29 (HCSB) Holman Christian Standard Bible

Versions

PAV   ਤਾਂ ਭੀ ਸਾਰੀਆਂ ਕੌਮਾਂ ਨੇ ਵੱਖੋ ਵੱਖ ਆਪਣੇ ਦਿਓਤੇ ਬਣਾਏ ਅਤੇ ਉਨ੍ਹਾਂ ਸ਼ਹਿਰਾਂ ਵਿੱਚ ਜਿੱਥੇ ਵੱਸ ਗਏ ਸਨ ਹਰ ਕੌਮ ਨੇ ਸਾਮਰਿਯਾ ਦਿਆਂ ਬਣਾਈਆਂ ਹੋਇਆਂ ਉੱਚਿਆਂ ਥਾਵਾਂ ਦੇ ਮੰਦਰਾਂ ਵਿੱਚ ਉਨ੍ਹਾਂ ਨੂੰ ਰੱਖ ਦਿੱਤਾ
IRVPA   ਤਦ ਵੀ ਸਾਰੀਆਂ ਕੌਮਾਂ ਨੇ ਵੱਖੋ-ਵੱਖ ਆਪਣੇ ਦੇਵਤੇ ਬਣਾਏ ਅਤੇ ਉਨ੍ਹਾਂ ਸ਼ਹਿਰਾਂ ਵਿੱਚ ਜਿੱਥੇ ਵੱਸ ਗਏ ਸਨ, ਹਰ ਕੌਮ ਨੇ ਸਾਮਰਿਯਾ ਦੀਆਂ ਬਣਾਈਆਂ ਹੋਈਆਂ ਉੱਚੀਆਂ ਥਾਵਾਂ ਦੇ ਮੰਦਰਾਂ ਵਿੱਚ ਉਨ੍ਹਾਂ ਨੂੰ ਰੱਖ ਦਿੱਤਾ।