Bible Language

2 Kings 17:32 (HCSB) Holman Christian Standard Bible

Versions

PAV   ਇਸ ਤਰਾਂ ਓਹ ਯਹੋਵਾਹ ਦਾ ਭੈ ਮੰਨਣ ਵਾਲੇ ਤਾਂ ਹੋ ਗਏ ਪਰ ਨਾਲ ਹੀ ਆਪਣੇ ਲਈ ਉੱਚਿਆਂ ਥਾਵਾਂ ਦੇ ਜਾਜਕ ਭੀ ਆਪਣੇ ਵਿੱਚੋਂ ਬਣਾ ਲਏ ਜੋ ਉਨ੍ਹਾਂ ਦੇ ਲਈ ਉੱਚਿਆਂ ਥਾਵਾਂ ਦੇ ਮੰਦਰਾਂ ਵਿੱਚ ਭੇਟਾਂ ਚੜ੍ਹਾਉਂਦੇ ਹੁੰਦੇ ਸਨ
IRVPA   ਇਸ ਤਰ੍ਹਾਂ ਉਹ ਯਹੋਵਾਹ ਦਾ ਭੈਅ ਮੰਨਣ ਵਾਲੇ ਤਾਂ ਹੋ ਗਏ, ਪਰ ਨਾਲ ਹੀ ਆਪਣੇ ਲਈ ਉੱਚਿਆਂ ਥਾਵਾਂ ਦੇ ਜਾਜਕ ਵੀ ਆਪਣੇ ਵਿੱਚੋਂ ਬਣਾ ਲਏ ਜੋ ਉਨ੍ਹਾਂ ਦੇ ਲਈ ਉੱਚਿਆਂ ਥਾਵਾਂ ਦੇ ਮੰਦਰਾਂ ਵਿੱਚ ਭੇਟਾਂ ਚੜ੍ਹਾਉਂਦੇ ਹੁੰਦੇ ਸਨ।