Bible Language

2 Kings 17:36 (HCSB) Holman Christian Standard Bible

Versions

PAV   ਪਰ ਯਹੋਵਾਹ ਜੋ ਵੱਡੇ ਬਲ ਅਰ ਪਸਾਰੀ ਹੋਈ ਬਾਂਹ ਨਾਲ ਤੁਹਾਨੂੰ ਮਿਸਰ ਦੇ ਦੇਸ ਵਿੱਚੋਂ ਕੱਢ ਲਿਆਇਆ ਕੇਵਲ ਉੱਸੇ ਦਾ ਭੈ ਮੰਨੋ ਅਰ ਉੱਸੇ ਨੂੰ ਤੁਸੀਂ ਮੱਥਾ ਟੇਕੋ ਅਤੇ ਉਸੇ ਦੇ ਅੱਗੇ ਤੁਸੀਂ ਬਲੀ ਚੜ੍ਹਾਇਓ
IRVPA   ਪਰ ਯਹੋਵਾਹ ਜੋ ਵੱਡੇ ਬਲ ਅਤੇ ਵਧਾਈ ਹੋਈ ਬਾਂਹ ਨਾਲ ਤੁਹਾਨੂੰ ਮਿਸਰ ਦੇ ਦੇਸ ਵਿੱਚੋਂ ਕੱਢ ਲਿਆਇਆ ਕੇਵਲ ਉਸੇ ਦਾ ਭੈਅ ਮੰਨੋ ਅਤੇ ਉਸੇ ਨੂੰ ਤੁਸੀਂ ਮੱਥਾ ਟੇਕੋ ਅਤੇ ਉਸ ਦੇ ਅੱਗੇ ਤੁਸੀਂ ਬਲੀ ਚੜ੍ਹਾਇਓ।