Bible Language

2 Kings 18:11 (HCSB) Holman Christian Standard Bible

Versions

PAV   ਸੋ ਅੱਸ਼ੂਰ ਦਾ ਪਾਤਸ਼ਾਹ ਇਸਰਾਏਲ ਨੂੰ ਅੱਸ਼ੂਰ ਨੂੰ ਅਸੀਰ ਕਰ ਕੇ ਲੈ ਗਿਆ ਅਰ ਓਹਨਾਂ ਨੂੰ ਹਲਹ ਵਿੱਚ ਅਰ ਗੋਜ਼ਾਨ ਦੀ ਨਦੀ ਦੇ ਕੋਲ ਹਾਬੋਰ ਵਿੱਚ ਅਰ ਮਾਦੀਆਂ ਦੇ ਸ਼ਹਿਰਾਂ ਵਿੱਚ ਵਸਾ ਦਿੱਤਾ
IRVPA   ਸੋ ਅੱਸ਼ੂਰ ਦਾ ਰਾਜਾ ਇਸਰਾਏਲ ਨੂੰ ਅੱਸ਼ੂਰ ਵਿੱਚ ਗੁਲਾਮ ਬਣਾ ਕੇ ਲੈ ਗਿਆ ਅਤੇ ਉਹਨਾਂ ਨੂੰ ਹਲਹ ਵਿੱਚ ਅਤੇ ਗੋਜ਼ਾਨ ਦੀ ਨਦੀ ਦੇ ਕੋਲ ਹਾਬੋਰ ਵਿੱਚ ਅਤੇ ਮਾਦੀਆਂ ਦੇ ਸ਼ਹਿਰਾਂ ਵਿੱਚ ਵਸਾ ਦਿੱਤਾ।