Bible Language

2 Kings 18:26 (HCSB) Holman Christian Standard Bible

Versions

PAV   ਤਦ ਹਿਲਕੀਯਾਹ ਦੇ ਪੁੱਤ੍ਰ ਅਲਯਾਕੀਮ ਅਰ ਸ਼ਬਨਾ ਅਰ ਯੋਆਹ ਨੇ ਰਬਸ਼ਾਕੇਹ ਨੂੰ ਆਖਿਆ ਭਈ ਆਪਣੇ ਦਾਸਾਂ ਨਾਲ ਅਰਾਮੀ ਬੋਲੀ ਵਿੱਚ ਗੱਲ ਕਰੋ ਕਿਉਂ ਜੋ ਅਸੀਂ ਉਹਨੂੰ ਸਮਝਦੇ ਹਾਂ ਅਰ ਉਨ੍ਹਾਂ ਲੋਕਾਂ ਦੇ ਸੁਣਦੀਆਂ ਜੋ ਕੰਧ ਉੱਤੇ ਹਨ ਯਹੂਦੀਆਂ ਦੀ ਬੋਲੀ ਵਿੱਚ ਸਾਡੇ ਨਾਲ ਗੱਲ ਨਾ ਕਰੋ
IRVPA   ਤਦ ਹਿਲਕੀਯਾਹ ਦੇ ਪੁੱਤਰ ਅਲਯਾਕੀਮ, ਸ਼ਬਨਾ ਅਤੇ ਯੋਆਹ ਨੇ ਰਬਸ਼ਾਕੇਹ ਨੂੰ ਆਖਿਆ ਕਿ ਆਪਣੇ ਦਾਸਾਂ ਨਾਲ ਅਰਾਮੀ ਭਾਸ਼ਾ ਵਿੱਚ ਗੱਲ ਕਰੋ, ਕਿਉਂ ਜੋ ਅਸੀਂ ਉਹ ਨੂੰ ਸਮਝਦੇ ਹਾਂ ਅਤੇ ਉਨ੍ਹਾਂ ਲੋਕਾਂ ਦੇ ਸੁਣਦਿਆਂ ਜਿਹੜੇ ਸ਼ਹਿਰਪਨਾਹ ਉੱਤੇ ਬੈਠੇ ਹਨ ਯਹੂਦੀਆਂ ਦੀ ਭਾਸ਼ਾ ਵਿੱਚ ਸਾਡੇ ਨਾਲ ਗੱਲ ਨਾ ਕਰੋ।