Versions
PAV ਜਦ ਤਾਈਂ ਮੈਂ ਆ ਕੇ ਤੁਹਾਨੂੰ ਇੱਕ ਅਜੇਹੇ ਦੇਸ ਵਿੱਚ ਨਾ ਲੈ ਜਾਵਾਂ ਜੋ ਤੁਹਾਡੇ ਦੇਸ ਵਾਂਙੁ ਅਨਾਜ ਤੇ ਨਵੀਂ ਮੈਂ ਦਾ ਦੇਸ, ਰੋਟੀ ਤੇ ਅੰਗੂਰੀ ਬਾਗਾਂ ਦਾ ਦੇਸ, ਜ਼ੈਤੂਨ ਦੇ ਤੇਲ ਅਰ ਸ਼ਹਿਤ ਦਾ ਦੇਸ ਹੈ ਤਾਂ ਜੋ ਤੁਸੀਂ ਜੀਉਂਦੇ ਰਹੋ ਅਰ ਮਰ ਨਾ ਜਾਓ। ਪਰ ਹਿਜ਼ਕੀਯਾਹ ਦੀ ਨਾ ਸੁਣਿਓ ਕਿਉਂ ਜੋ ਉਹ ਤੁਹਾਨੂੰ ਇਹ ਆਖ ਕੇ ਭਰਮਾਵੇਗਾ ਭਈ ਯਹੋਵਾਹ ਸਾਨੂੰ ਛੁਡਾਵੇਗਾ
IRVPA ਜਦ ਤੱਕ ਮੈਂ ਆ ਕੇ ਤੁਹਾਨੂੰ ਇੱਕ ਅਜਿਹੇ ਦੇਸ ਵਿੱਚ ਨਾ ਲੈ ਜਾਂਵਾਂ ਜੋ ਤੁਹਾਡੇ ਦੇਸ ਵਾਂਗੂੰ ਅਨਾਜ ਤੇ ਨਵੀਂ ਮਧ ਦਾ ਦੇਸ, ਰੋਟੀ ਤੇ ਅੰਗੂਰੀ ਬਾਗ਼ਾਂ ਦਾ ਦੇਸ, ਜ਼ੈਤੂਨ ਦੇ ਤੇਲ ਅਤੇ ਸ਼ਹਿਦ ਦਾ ਦੇਸ ਹੈ, ਤਾਂ ਜੋ ਤੁਸੀਂ ਜੀਉਂਦੇ ਰਹੋ ਅਤੇ ਮਰ ਨਾ ਜਾਓ। ਪਰ ਹਿਜ਼ਕੀਯਾਹ ਦੀ ਨਾ ਸੁਣਿਓ, ਕਿਉਂ ਜੋ ਉਹ ਤੁਹਾਨੂੰ ਇਹ ਆਖ ਕੇ ਭਰਮਾਵੇਗਾ ਕਿ ਯਹੋਵਾਹ ਸਾਨੂੰ ਛੁਡਾਵੇਗਾ।