Versions
PAV ਦੇਸਾਂ ਦਿਆਂ ਸਾਰਿਆਂ ਦਿਓਤਿਆਂ ਵਿੱਚੋਂ ਉਹ ਕਿਹੜੇ ਹਨ ਜਿਨ੍ਹਾਂ ਨੇ ਆਪਣੇ ਦੇਸ ਮੇਰੇ ਹੱਥੋਂ ਛੁਡਾ ਲਿਆ ਭਈ ਯਹੋਵਾਹ ਮੇਰੇ ਹੱਥੋਂ ਯਰੂਸ਼ਲਮ ਨੂੰ ਛੁਡਾ ਲਵੇ?
IRVPA ਦੇਸ ਦੇ ਸਾਰਿਆਂ ਦੇਵਤਿਆਂ ਵਿੱਚੋਂ ਉਹ ਕਿਹੜੇ ਹਨ, ਜਿਨ੍ਹਾਂ ਨੇ ਆਪਣਾ ਦੇਸ ਮੇਰੇ ਹੱਥੋਂ ਛੁਡਾ ਲਿਆ ਕਿ ਯਹੋਵਾਹ ਮੇਰੇ ਹੱਥੋਂ ਯਰੂਸ਼ਲਮ ਨੂੰ ਛੁਡਾ ਲਵੇ?