Bible Language

2 Kings 18:6 (HCSB) Holman Christian Standard Bible

Versions

PAV   ਉਹ ਯਹੋਵਾਹ ਦੇ ਨਾਲ ਚਿੰਬੜਿਆ ਰਿਹਾ ਅਰ ਉਹ ਦੇ ਪਿੱਛੇ ਤੁਰਨੋਂ ਨਾ ਹਟਿਆ ਪਰ ਉਹ ਦੇ ਹੁਕਮਾਂ ਨੂੰ ਮੰਨਦਾ ਰਿਹਾ ਜਿਹੜੇ ਯਹੋਵਾਹ ਨੇ ਮੂਸਾ ਨੂੰ ਦਿੱਤੇ ਸਨ
IRVPA   ਉਹ ਯਹੋਵਾਹ ਦੇ ਨਾਲ ਚਿੰਬੜਿਆ ਰਿਹਾ ਅਤੇ ਉਹ ਦੇ ਪਿੱਛੋਂ ਤੁਰਨੋਂ ਨਾ ਹਟਿਆ, ਪਰ ਉਹ ਦੇ ਹੁਕਮਾਂ ਨੂੰ ਮੰਨਦਾ ਰਿਹਾ ਜਿਹੜੇ ਯਹੋਵਾਹ ਨੇ ਮੂਸਾ ਨੂੰ ਦਿੱਤੇ ਸਨ।