Bible Language

2 Kings 22:16 (HCSB) Holman Christian Standard Bible

Versions

PAV   ਯਹੋਵਾਹ ਐਉਂ ਆਖਦਾ ਹੈ ਭਈ ਵੇਖੋ ਮੈਂ ਇਸ ਥਾਂ ਅਰ ਉਹ ਦੇ ਵਾਸੀਆਂ ਉੱਤੇ ਬੁਰਿਆਈ ਅਰਥਾਤ ਏਸ ਪੋਥੀ ਦੀਆਂ ਸਾਰੀਆਂ ਗੱਲਾਂ ਲਿਆਉਣ ਵਾਲਾ ਹਾਂ ਜੋ ਯਹੂਦਾਹ ਦੇ ਪਾਤਸ਼ਾਹ ਨੇ ਪੜ੍ਹੀ ਹੈ
IRVPA   ਯਹੋਵਾਹ ਇਹ ਫ਼ਰਮਾਉਂਦਾ ਹੈ ਕਿ ਵੇਖੋ ਮੈਂ ਇਸ ਥਾਂ ਅਤੇ ਇਸ ਦੇ ਵਾਸੀਆਂ ਉੱਤੇ ਬੁਰਿਆਈ ਅਰਥਾਤ ਇਸ ਪੋਥੀ ਦੀਆਂ ਸਾਰੀਆਂ ਗੱਲਾਂ ਲਿਆਉਣ ਵਾਲਾ ਹਾਂ, ਜੋ ਯਹੂਦਾਹ ਦੇ ਰਾਜਾ ਨੇ ਪੜ੍ਹੀ ਹੈ।