Bible Language

2 Kings 23:11 (HCSB) Holman Christian Standard Bible

Versions

PAV   ਅਤੇ ਉਹ ਨੇ ਉਨ੍ਹਾਂ ਘੋੜਿਆਂ ਨੂੰ ਜਿਨ੍ਹਾਂ ਨੂੰ ਯਹੂਦਾਹ ਦੇ ਪਾਤਸ਼ਾਹ ਨੇ ਸੂਰਜ ਲਈ ਅਰਪਣ ਕੀਤਾ ਸੀ ਯਹੋਵਾਹ ਦੇ ਭਵਨ ਦੇ ਲਾਂਘੇ ਕੋਲ ਨਾਥਾਨ-ਮਲਕ ਖੋਜੇ ਦੀ ਕੋਠੜੀ ਦੇ ਲਾਗਿਓਂ ਜੋ ਬਸਤੀ ਦੇ ਅੰਦਰ ਸੀ ਕੱਢ ਦਿੱਤਾ। ਉਹ ਨੇ ਸੂਰਜ ਦਿਆਂ ਰਥਾਂ ਨੂੰ ਭੀ ਅੱਗ ਨਾਲ ਫੂਕ ਦਿੱਤਾ
IRVPA   ਅਤੇ ਉਹ ਨੇ ਉਨ੍ਹਾਂ ਘੋੜਿਆਂ ਨੂੰ ਜਿਨ੍ਹਾਂ ਨੂੰ ਯਹੂਦਾਹ ਦੇ ਰਾਜਾ ਨੇ ਸੂਰਜ ਲਈ ਅਰਪਣ ਕੀਤਾ ਸੀ, ਯਹੋਵਾਹ ਦੇ ਭਵਨ ਦੇ ਰਾਹ ਕੋਲੋਂ ਨਾਥਾਨ-ਮਲਕ ਖੋਜੇ ਦੀ ਕੋਠੜੀ ਦੇ ਲਾਗਿਓਂ ਜੋ ਬਸਤੀ ਦੇ ਅੰਦਰ ਸੀ ਕੱਢ ਦਿੱਤਾ। ਉਹ ਨੇ ਸੂਰਜ ਦੇ ਰਥਾਂ ਨੂੰ ਵੀ ਅੱਗ ਨਾਲ ਫੂਕ ਦਿੱਤਾ।