Bible Language

2 Kings 23:36 (HCSB) Holman Christian Standard Bible

Versions

PAV   ਜਦ ਯਹੋਯਾਕੀਮ ਰਾਜ ਕਰਨ ਲੱਗਾ ਤਾਂ ਉਹ ਪੰਝੀਆਂ ਵਰਿਹਾਂ ਦਾ ਸੀ ਅਰ ਉਸ ਨੇ ਯਰੂਸ਼ਲਮ ਵਿੱਚ ਗਿਆਰਾਂ ਵਰਹੇ ਰਾਜ ਕੀਤਾ ਅਰ ਉਸ ਦੀ ਮਾਤਾ ਦਾ ਨਾਉਂ ਜ਼ਬੂਦਾਹ ਸੀ ਜੋ ਰੂਮਾਹ ਦੇ ਪਦਾਯਾਹ ਦੀ ਧੀ ਸੀ
IRVPA   ਜਦ ਯਹੋਯਾਕੀਮ ਰਾਜ ਕਰਨ ਲੱਗਾ ਤਾਂ ਉਹ ਪੱਚੀਆਂ ਸਾਲਾਂ ਦਾ ਸੀ ਅਤੇ ਉਸ ਨੇ ਯਰੂਸ਼ਲਮ ਵਿੱਚ ਗਿਆਰ੍ਹਾਂ ਸਾਲ ਰਾਜ ਕੀਤਾ ਅਤੇ ਉਸ ਦੀ ਮਾਤਾ ਦਾ ਨਾਮ ਜ਼ਬੂਦਾਹ ਸੀ ਜੋ ਰੂਮਾਹ ਦੇ ਪਦਾਯਾਹ ਦੀ ਧੀ ਸੀ।