Bible Language

2 Kings 24:12 (HCSB) Holman Christian Standard Bible

Versions

PAV   ਤਦ ਯਹੂਦਾਹ ਦਾ ਪਾਤਸ਼ਾਹ ਯਹੋਯਾਕੀਨ ਆਪਣੀ ਮਾਤਾ, ਆਪਣੇ ਚਾਕਰਾਂ, ਆਪਣੇ ਸਰਦਾਰਾਂ ਅਤੇ ਆਪਣੇ ਦਰਬਾਰੀਆਂ ਸਣੇ ਨਿੱਕਲ ਕੇ ਬਾਬਲ ਦੇ ਪਾਤਸ਼ਾਹ ਕੋਲ ਆਇਆ ਅਰ ਬਾਬਲ ਦੇ ਪਾਤਸ਼ਾਹ ਨੇ ਆਪਣੇ ਰਾਜ ਦੇ ਅੱਠਵੇਂ ਵਰਹੇ ਉਹ ਨੂੰ ਫੜ ਲਿਆ
IRVPA   ਤਦ ਯਹੂਦਾਹ ਦਾ ਰਾਜਾ ਯਹੋਯਾਕੀਨ ਆਪਣੀ ਮਾਤਾ, ਆਪਣੇ ਚਾਕਰਾਂ, ਆਪਣੇ ਸਰਦਾਰਾਂ ਅਤੇ ਆਪਣੇ ਦਰਬਾਰੀਆਂ ਸਣੇ ਨਿੱਕਲ ਕੇ ਬਾਬਲ ਦੇ ਰਾਜਾ ਕੋਲ ਆਇਆ ਅਤੇ ਬਾਬਲ ਦੇ ਰਾਜਾ ਨੇ ਆਪਣੇ ਰਾਜ ਦੇ ਅੱਠਵੇਂ ਸਾਲ ਉਹ ਨੂੰ ਫੜ ਲਿਆ।