Bible Language

2 Kings 24:18 (HCSB) Holman Christian Standard Bible

Versions

PAV   ਜਦ ਸਿਦਕੀਯਾਹ ਰਾਜ ਕਰਨ ਲੱਗਾ ਤਾਂ ਇੱਕੀਆਂ ਵਰਿਹਾਂ ਦਾ ਸੀ ਅਰ ਉਸ ਨੇ ਯਰੂਸ਼ਲਮ ਵਿੱਚ ਗਿਆਰਾਂ ਵਰੇਹ ਰਾਜ ਕੀਤਾ ਅਰ ਉਸ ਦੀ ਮਾਤਾ ਦਾ ਨਾਉਂ ਹਮੂਟਲ ਸੀ ਜੋ ਲਿਬਨਾਹ ਦੇ ਯਿਰਮਯਾਹ ਦੀ ਧੀ ਸੀ
IRVPA   {ਯਹੂਦਾਹ ਦਾ ਰਾਜਾ ਸਿਦਕੀਯਾਹ} PS ਜਦ ਸਿਦਕੀਯਾਹ ਰਾਜ ਕਰਨ ਲੱਗਾ ਤਾਂ ਇੱਕੀਆਂ ਸਾਲਾਂ ਦਾ ਸੀ ਅਤੇ ਉਸ ਨੇ ਯਰੂਸ਼ਲਮ ਵਿੱਚ ਗਿਆਰ੍ਹਾਂ ਸਾਲ ਰਾਜ ਕੀਤਾ ਅਤੇ ਉਸ ਦੀ ਮਾਤਾ ਦਾ ਨਾਮ ਹਮੂਟਲ ਸੀ ਜੋ ਲਿਬਨਾਹ ਦੇ ਯਿਰਮਿਯਾਹ ਦੀ ਧੀ ਸੀ।