Bible Language

2 Kings 2:11 (HCSB) Holman Christian Standard Bible

Versions

PAV   ਅਤੇ ਐਉਂ ਹੋਇਆ ਜਦ ਓਹ ਗੱਲਾਂ ਕਰਦੇ ਕਰਦੇ ਤੁਰੇ ਜਾਂਦੇ ਸਨ ਤਾਂ ਵੇਖੋ, ਉੱਥੇ ਇੱਕ ਅਗਨ ਰੱਥ ਤੇ ਅਗਨ ਘੋੜੇ ਦਿੱਸੇ ਜਿਨ੍ਹਾਂ ਨੇ ਉਨ੍ਹਾਂ ਦੋਹਾਂ ਨੂੰ ਵੱਖੋਂ ਵੱਖ ਕਰ ਦਿੱਤਾ ਅਤੇ ਏਲੀਯਾਹ ਵਾਵਰੋਲੇ ਵਿੱਚ ਅਕਾਸ਼ ਨੂੰ ਚੜ੍ਹ ਗਿਆ
IRVPA   ਤਾਂ ਜਦੋਂ ਉਹ ਗੱਲਾਂ ਕਰਦੇ-ਕਰਦੇ ਤੁਰੇ ਜਾਂਦੇ ਸਨ ਤਾਂ ਵੇਖੋ, ਉੱਥੇ ਇੱਕ ਅਗਨ ਰੱਥ ਤੇ ਅਗਨ ਘੋੜੇ ਦਿੱਸੇ, ਜਿਨ੍ਹਾਂ ਨੇ ਉਨ੍ਹਾਂ ਨੂੰ ਦੋਹਾਂ ਵੱਖੋ-ਵੱਖ ਕਰ ਦਿੱਤਾ ਅਤੇ ਏਲੀਯਾਹ ਵਾਵਰੋਲੇ ਵਿੱਚ ਅਕਾਸ਼ ਨੂੰ ਚੜ੍ਹ ਗਿਆ।