Bible Language

2 Kings 6:22 (HCSB) Holman Christian Standard Bible

Versions

PAV   ਅੱਗੋਂ ਉਹ ਬੋਲਿਆ, ਉਨ੍ਹਾਂ ਨੂੰ ਨਾ ਮਾਰੀਂ। ਜਿਨ੍ਹਾਂ ਨੂੰ ਤੂੰ ਆਪਣੀ ਤਲਵਾਰ ਤੇ ਧਣੁਖ ਨਾਲ ਬੰਧੂਏ ਬਣਾਇਆ, ਕੀ ਤੂੰ ਉਨ੍ਹਾਂ ਨੂੰ ਮਾਰ ਸੁੱਟੇਂਗਾ? ਉਨ੍ਹਾਂ ਦੇ ਅੱਗੇ ਰੋਟੀ ਤੇ ਪਾਣੀ ਰੱਖ ਭਈ ਓਹ ਖਾਣ ਪੀਣ ਅਤੇ ਆਪਣੇ ਸੁਆਮੀ ਕੋਲ ਜਾਣ
IRVPA   ਅੱਗੋਂ ਉਸ ਨੇ ਆਖਿਆ, ਉਨ੍ਹਾਂ ਨੂੰ ਨਾ ਮਾਰੀਂ। ਜਿਨ੍ਹਾਂ ਨੂੰ ਤੂੰ ਆਪਣੀ ਤਲਵਾਰ ਤੇ ਧਣੁੱਖ ਨਾਲ ਗੁਲਾਮ ਬਣਾਇਆ, ਕੀ ਤੂੰ ਉਨ੍ਹਾਂ ਨੂੰ ਮਾਰ ਸੁੱਟੇਂਗਾ? ਉਨ੍ਹਾਂ ਦੇ ਅੱਗੇ ਰੋਟੀ ਤੇ ਪਾਣੀ ਰੱਖ ਕਿ ਉਹ ਖਾਣ-ਪੀਣ ਅਤੇ ਆਪਣੇ ਸੁਆਮੀ ਕੋਲ ਵਾਪਸ ਚਲੇ ਜਾਣ।